ਗੱਲ ਇਹ ਨਹੀਂ ਕਿ ਤੂੰ ਬੇ-ਵਫਾਈ ਕੀਤੀ,
ਗੱਲ ਇਹ ਹੈ ਕਿ ਤੇਰੇ ਵਾਅਦੇ ਕੱਚੇ ਨਿਕਲੇ.
ਦੁੱਖ ਇਹ ਨਹੀਂ ਕਿ ਤੂੰ ਝੂਠੀ ਨਿਕਲੀ,
ਦੁੱਖ ਇਹ ਹੈ ਕਿ ਲੋਕ ਸੱਚੇ ਨਿਕਲੇ.
ਪਤਨੀ : ਮੈਂ ਚਲੀ ਘਰ ਛੱਡ ਕੇ
ਪਤਨੀ : ਮੈਂ ਚਲੀ ਘਰ ਛੱਡ ਕੇ ਪਤੀ : ਮੈਂ ਚਲਿਆ ਨਿਰਮਲ ਬਾਬਾ ਕੋਲ ਪਤਨੀ : ਹਾਏ !! ਮੈਨੂੰ ਮੰਗਣ ਲਈ ਪਤੀ : ਨਹੀਂ। …..