ਯਾਰੀ ਪਿੱਛੇ ਸਭ ਕੁੱਝ ਵਾਰ ਗਿਆ

yaari piche sab kuj vaar gya copy

ਯਾਰੀ ਪਿੱਛੇ ਸਭ ਕੁੱਝ ਵਾਰ ਗਿਆ,
ਨਾ ਬਚਿਆ ਕੁੱਝ ਲੁਟਾਉਣ ਲਈ.
ਬੱਸ ਸਾਹ ਨੇ ਬਾਕੀ ;
ਉਹ ਨਾ ਮੰਗੀ ,
ਮੈ ਰੱਖੇ ਨੇ ਭੁੱਲਾ ਬਖਸ਼ਾਉਣ ਲਈ.